ਦਿੱਲੀ ਵੱਲ ਕੂਚ ਕਰ ਰਹੇ ਜੱਥੇ ‘ਚ ਕਿਸਾਨ ਦੀ ਮੌਤ
ਪੰਜਾਬੀ ਡੈਸਕ:– ਕੇਂਦਰ ਸਰਕਾਰ ਦੇ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਜੱਥੇ ‘ਚ ਇੱਕ ਕਿਸਾਨ ਦੀ ਮੌਤ ਅਤੇ ਈ ਕਿਸਾਨ ਜ਼ਖਮੀ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਜੱਥਾ ਜ਼ਿਲ੍ਹਾ ਮਾਨਸਾ, ਪਿੰਡ ਖਿਆਲੀ ਚਹਿਲਾਂਵਾਲੀ ਦਾ ਹੈ, ਜਿਸਦਾ ਇੱਕ ਕਿਸਾਨ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ।
ਦਸ ਦਈਏ ਇਨ੍ਹਾਂ ਰੁਕਾਵਟਾਂ ਅਤੇ ਪ੍ਰੇਸ਼ਾਨੀਆਂ ਪੇਸ਼ ਆਉਣ ਤੋਂ ਬਾਅਦ ਵੀ ਕਿਸਾਨ ਆਪਣਾ ਹੌਂਸਲਾ ਨਹੀਂ ਛੱਡ ਰਹੇ।