ਅਮਰਨਾਥ ਯਾਤਰਾ ਇਸ ਸਾਲ 3 ਜੁਲਾਈ ਤੋਂ ਸ਼ੁਰੂ ਹੋ ਕੇ 28 ਅਗਸਤ ਤੱਕ 57 ਦਿਨ ਚੱਲੇਗੀ। ਯਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਪ੍ਰਸ਼ਾਸਨ ਵੱਲੋਂ ਯਾਤਰਾ ਲਈ ਸੁਰੱਖਿਆ ਅਤੇ ਸੁਵਿਧਾਵਾਂ ਦੇ ਖਾਸ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਯਾਤਰਾ ਸੁਚੱਜੇ ਢੰਗ ਨਾਲ ਪੂਰੀ ਹੋ ਸਕੇ।
ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨ ਚੱਲੇਗੀ, ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ
RELATED ARTICLES


