More
    HomePunjabi NewsLiberal Breakingਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਦਾ ਭਾਰਤ ਨੇ ਕੀਤਾ ਸਵਾਗਤ, ਸ਼ਾਂਤੀ ਲਈ...

    ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਦਾ ਭਾਰਤ ਨੇ ਕੀਤਾ ਸਵਾਗਤ, ਸ਼ਾਂਤੀ ਲਈ ਦੱਸਿਆ ਅਹਿਮ ਕਦਮ

    ਭਾਰਤ ਨੇ ਅਮਰੀਕਾ ਅਤੇ ਇਰਾਨ ਵਿਚਾਲੇ ਹੋਏ ਜੰਗਬੰਦੀ ਸਮਝੌਤੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਕਦਮ ਮੱਧ ਪੂਰਬ ਵਿੱਚ ਸਥਿਰਤਾ ਲਿਆਉਣ ਲਈ ਜ਼ਰੂਰੀ ਸੀ ਭਾਰਤ ਨੇ ਹਮੇਸ਼ਾ ਗੱਲਬਾਤ ਰਾਹੀਂ ਮੁੱਦੇ ਹੱਲ ਕਰਨ ਦੀ ਹਮਾਇਤ ਕੀਤੀ ਹੈ ਇਸ ਫੈਸਲੇ ਨਾਲ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਅਤੇ ਸੁਰੱਖਿਆ ਸਬੰਧੀ ਮਾਮਲਿਆਂ ਵਿੱਚ ਵੱਡੀ ਰਾਹਤ

    RELATED ARTICLES

    Most Popular

    Recent Comments