‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਨਸਾਫ਼ ਮਿਲਣ ਦੀ ਉਮੀਦ ਟੁੱਟਣ ਕਾਰਨ ਉਹ ਭੁੱਖ ਹੜਤਾਲ ‘ਤੇ ਬੈਠਣਗੇ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਦਾ ਕਤਲ ਕਰਕੇ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੰਘਰਸ਼ ਹੀ ਇੱਕੋ-ਇੱਕ ਰਾਹ ਬਚਿਆ ਹੈ ਤਾਂ ਜੋ ਦੇਸ਼ ਦੀ ਜਨਤਾ ਨੂੰ ਸੱਚਾਈ ਦਿਖਾਈ ਜਾ ਸਕੇ।
ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ; ਇਨਸਾਫ਼ ਨਾ ਮਿਲਣ ਕਾਰਨ ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਚੇਤਾਵਨੀ
RELATED ARTICLES


