ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਵਧਾਉਣ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਪੰਜਾਬ ਸਰਕਾਰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ NSA ਖ਼ਤਮ ਹੋਣ ਦੇ ਬਾਵਜੂਦ ਉਸ ਨੂੰ ਜੇਲ੍ਹ ਵਿੱਚ ਰੱਖਣ ਦੀ ਪੈਰਵੀ ਕਰ ਰਹੀ ਹੈ, ਉੱਥੇ ਹੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਮੁੱਦੇ ਨੇ ਸਰਕਾਰ ਅਤੇ ਵਿਰੋਧੀਆਂ ਵਿਚਾਲੇ ਟਕਰਾਅ ਹੋਰ ਵਧਾ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਵਧਾਉਣ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ
RELATED ARTICLES


