ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਕਾਬੰਦੀ ਦੌਰਾਨ 9 ਐੱਮ.ਐੱਮ. ਦੀਆਂ 2 ਸਬ-ਮਸ਼ੀਨ ਗਨਾਂ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। DGP ਗੌਰਵ ਯਾਦਵ ਅਨੁਸਾਰ ਇਸ ਖੇਪ ਦਾ ਸਬੰਧ ਗੈਂਗਸਟਰ ਗੋਲਡੀ ਢਿੱਲੋਂ ਨਾਲ ਹੈ, ਜੋ ਪੰਜਾਬ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਿਹਾ ਸੀ। ਛੇਹਰਟਾ ਥਾਣੇ ਵਿੱਚ FIR ਦਰਜ ਕਰਕੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਗੋਲਡੀ ਢਿੱਲੋਂ ਨਾਲ ਸਬੰਧਤ ਦੋ ਸਬ-ਮਸ਼ੀਨ ਗਨਾਂ ਬਰਾਮਦ; DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
RELATED ARTICLES


