HomePunjabi NewsLiberal Breakingਆਪ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਯਾਚਿਕਾ...

ਆਪ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਯਾਚਿਕਾ ਕੀਤੀ ਖਾਰਜ, 26 ਜੂਨ ਤੱਕ ਜੇਲ੍ਹ ‘ਚ ਰਹਿਣਗੇ

ਗੁਰੂਗ੍ਰਾਮ: ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਗੁਰੂਗ੍ਰਾਮ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੰਤਰੀ ਅਰੋੜਾ ਦੀ ਜ਼ਮਾਨਤ ਯਾਚਿਕਾ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤੀ ਫੈਸਲੇ ਮੁਤਾਬਕ ਸੰਜੀਵ ਅਰੋੜਾ ਹੁਣ 26 ਜੂਨ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਇਸ ਫੈਸਲੇ ਨਾਲ ਜਿੱਥੇ ‘ਆਪ’ ਖੇਮੇ ਵਿੱਚ ਨਿਰਾਸ਼ਾ ਹੈ, ਉੱਥੇ ਹੀ ਪਾਰਟੀ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਲਈ ਹਾਈਕੋਰਟ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments