More
    HomePunjabi NewsLiberal Breaking'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ; 2013 ਦੇ...

    ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ; 2013 ਦੇ ਮਾਮਲੇ ‘ਚੋਂ ਹੋਏ ਬਰੀ

    ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਾਲ 2013 ਦੇ ਇੱਕ ਮਾਮਲੇ ਵਿੱਚ ਹੋਈ ਸਜ਼ਾ ਦੇ ਫ਼ੈਸਲੇ ਨੂੰ ਰੱਦ ਕਰਦਿਆਂ ਲਾਲਪੁਰਾ ਅਤੇ ਹੋਰਨਾਂ ਨੂੰ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਦੋਵਾਂ ਧਿਰਾਂ ਵਿਚਕਾਰ ਹੋਏ ਸਮਝੌਤੇ ਦੇ ਆਧਾਰ ‘ਤੇ ਲਿਆ ਗਿਆ ਹੈ, ਜਿਸ ਨਾਲ ਵਿਧਾਇਕ ਨੂੰ ਵੱਡੀ ਕਲੀਨ ਚਿੱਟ ਮਿਲੀ ਹੈ।

    RELATED ARTICLES

    Most Popular

    Recent Comments