ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਨਵੇਂ ਵਿੰਗ ‘ਵਿਰਾਸਤ ਸੇਵਾ ਸੰਗਠਨ’ ਦਾ ਆਗਾਜ਼ ਕੀਤਾ ਹੈ। ਇਸ ਮੌਕੇ ਚੰਡੀਗੜ੍ਹ ਵਿਖੇ ਜ਼ੋਨ, ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਹ ਵਿੰਗ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਕੰਮ ਕਰੇਗਾ। ਉਮੀਦ ਹੈ ਕਿ ਇਹ ਸੰਗਠਨ ਭਗਵੰਤ ਮਾਨ ਸਰਕਾਰ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਆਮ ਆਦਮੀ ਪਾਰਟੀ ਵੱਲੋਂ ‘ਵਿਰਾਸਤ ਸੇਵਾ ਸੰਗਠਨ’ ਦੀ ਸ਼ੁਰੂਆਤ
RELATED ARTICLES


