ਚੰਡੀਗੜ੍ਹ: ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਐਡਵੋਕੇਟ ਐਚ.ਐਸ. ਫੂਲਕਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਫੂਲਕਾ ਵਰਗੇ ਇਮਾਨਦਾਰ ਅਤੇ ਪੰਥਕ ਹਿੱਤਾਂ ਲਈ ਲੜਨ ਵਾਲੇ ਚਿਹਰਿਆਂ ਦੇ ਜੁੜਨ ਨਾਲ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਐਚ.ਐਸ. ਫੂਲਕਾ ਦੇ ਭਾਜਪਾ ‘ਚ ਆਉਣ ‘ਤੇ ਅਸ਼ਵਨੀ ਸ਼ਰਮਾ ਨੇ ਜਤਾਈ ਖ਼ੁਸ਼ੀ: ਪੰਜਾਬ ‘ਚ ਪਾਰਟੀ ਹੋਵੇਗੀ ਹੋਰ ਮਜ਼ਬੂਤ
RELATED ARTICLES


