More
    HomePunjabi NewsLiberal Breakingਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ: ਸ਼੍ਰੋਮਣੀ ਕਮੇਟੀ ਨੇ ਕੇਂਦਰ...

    ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ: ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ; ਸੰਗਤਾਂ ‘ਚ ਭਾਰੀ ਉਤਸ਼ਾਹ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਨੂੰ ਦਰਸ਼ਨ-ਦੀਦਾਰਿਆਂ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਵੀਜ਼ਾ-ਮੁਕਤ ਯਾਤਰਾ ਨੂੰ ਤੁਰੰਤ ਬਹਾਲ ਕੀਤਾ ਜਾਵੇ।

    RELATED ARTICLES

    Most Popular

    Recent Comments