ਪੰਜਾਬ: ਕਿਸਾਨ ਮਜ਼ਦੂਰ ਮੋਰਚਾ (KMM) ਨੇ ਅੱਜ 22 ਮਾਰਚ ਤੋਂ ਪੰਜਾਬ ਸਰਕਾਰ ਵਿਰੁੱਧ ਨਵੇਂ ਅੰਦੋਲਨ ਦਾ ਆਗਾਜ਼ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਤੈਅ ਮੀਟਿੰਗਾਂ ਰੱਦ ਕੀਤੀਆਂ ਹਨ ਅਤੇ ਮੁਆਵਜ਼ੇ ਤੇ ਨੀਤੀਗਤ ਮੰਗਾਂ ਨੂੰ ਅੱਖੋਂ-ਓਹਲੇ ਕੀਤਾ ਹੈ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਕਿਸਾਨਾਂ ਦਾ ਨਵਾਂ ਮੋਰਚਾ: ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਤੋਂ ਅੰਦੋਲਨ ਸ਼ੁਰੂ; ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਲਾਇਆ ਇਲਜ਼ਾਮ
RELATED ARTICLES


