ਓਨਟਾਰੀਓ: ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਕੈਨੇਡਾ ਸਥਿਤ ਘਰ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਭਜੀਤ ਕਿੰਗਰਾ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ। ਜਾਂਚ ਮੁਤਾਬਕ ਕਿੰਗਰਾ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕੈਨੇਡੀਅਨ ਸੁਰੱਖਿਆ ਏਜੰਸੀਆਂ ਵੱਲੋਂ ਹੁਣ ਉਸ ਨੂੰ ਭਾਰਤ ਭੇਜਣ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਕੈਨੇਡਾ ਤੋਂ ਡਿਪੋਰਟ ਹੋਵੇਗਾ AP Dhillon ਦੇ ਘਰ ‘ਤੇ ਫਾਇਰਿੰਗ ਕਰਨ ਵਾਲਾ ਅਭਜੀਤ ਕਿੰਗਰਾ, ਲਾਰੈਂਸ ਬਿਸ਼ਨੋਈ ਗੈਂਗ ਦੇ ਕਹਿਣ ‘ਤੇ ਚਲਾਈਆਂ ਸਨ ਗੋਲੀਆਂ
RELATED ARTICLES


