ਕੋਟਕਪੂਰਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੋਟਕਪੂਰਾ ਵਿਖੇ ਹੋਈ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਹਜ਼ਾਰਾਂ ਪੰਜਾਬੀਆਂ ਅਤੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਾਰੀ ਸਮਰਥਨ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣ ਦੀ ਜੰਗ ਵਿੱਚ ਤਾਕਤ ਦਿੰਦਾ ਹੈ। ਬਾਦਲ ਨੇ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਅਤੇ ਉਨ੍ਹਾਂ ਦੀ ਟੀਮ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਕੋਟਕਪੂਰਾ ‘ਚ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ‘ਚ ਜੁੜਿਆ ਜਨ ਸੈਲਾਬ; ਸੁਖਬੀਰ ਬਾਦਲ ਨੇ ਵਰਕਰਾਂ ਅਤੇ ਮਨਤਾਰ ਬਰਾੜ ਦਾ ਕੀਤਾ ਧੰਨਵਾਦ
RELATED ARTICLES


