Sunday, April 28, 2024
HomePunjabi NewsLiberal Breakingਕੋਰਟ ਪਹੁੰਚੇ ਕੇਜਰੀਵਾਲ ਬੋਲੇ, ਇਹ ਸਿਆਸੀ ਸਾਜ਼ਿਸ਼ ਹੈ ਅਤੇ ਲੋਕ ਇਸ ਦਾ...

ਕੋਰਟ ਪਹੁੰਚੇ ਕੇਜਰੀਵਾਲ ਬੋਲੇ, ਇਹ ਸਿਆਸੀ ਸਾਜ਼ਿਸ਼ ਹੈ ਅਤੇ ਲੋਕ ਇਸ ਦਾ ਜਵਾਬ ਦੇਣਗੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਹਿਰਾਸਤ ਦੇ ਆਖ਼ਰੀ ਦਿਨ ਰੌਜ਼ ਐਵੇਨਿਊ ਅਦਾਲਤ ਵਿੱਚ ਲਿਆਂਦਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਹ ਸਿਆਸੀ ਸਾਜ਼ਿਸ਼ ਹੈ ਅਤੇ ਲੋਕ ਇਸ ਦਾ ਜਵਾਬ ਦੇਣਗੇ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਰਾਉਸ ਐਵੇਨਿਊ ਕੋਰਟ ‘ਚ ਪਹੁੰਚੀ ਹੈ।

RELATED ARTICLES

Most Popular

Recent Comments