ਅੰਮ੍ਰਿਤਸਰ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅੰਮ੍ਰਿਤਸਰ ਵਿਖੇ ਵੇਅਰਹਾਊਸਿੰਗ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਬਿੱਟੂ ਨੇ ਐਲਾਨ ਕੀਤਾ ਕਿ ਇਸ ਮਾਮਲੇ ਦੀ CBI ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲਾਲਜੀਤ ਭੁੱਲਰ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬਿੱਟੂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ‘ਤੇ ਵੀ ਜਾਂਚ ਵਿੱਚ ਰੁਕਾਵਟ ਪਾਉਣ ਦੇ ਇਲਜ਼ਾਮ ਲਾਏ।
ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇਗੀ CBI ਜਾਂਚ: ਰਵਨੀਤ ਬਿੱਟੂ ਦਾ ਵੱਡਾ ਐਲਾਨ; ਅੰਮ੍ਰਿਤਸਰ ‘ਚ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ
RELATED ARTICLES


