More
    HomePunjabi NewsLiberal Breakingਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਪਤਨੀ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ; ਕਿਹਾ-...

    ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਪਤਨੀ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ; ਕਿਹਾ- “ਗ੍ਰਿਫ਼ਤਾਰੀ ਨਾ ਹੋਈ ਤਾਂ ਬੱਚਿਆਂ ਸਮੇਤ ਸੜਕਾਂ ‘ਤੇ ਬੈਠਾਂਗੀ”

    ਅੰਮ੍ਰਿਤਸਰ: ਵੇਅਰਹਾਊਸ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਐਲਾਨ ਕੀਤਾ ਕਿ ਜੇਕਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਆਪਣੇ ਬੱਚਿਆਂ ਨਾਲ ਸੜਕਾਂ ‘ਤੇ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

    RELATED ARTICLES

    Most Popular

    Recent Comments