More
    HomePunjabi NewsEntertainmentਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਸ੍ਰੀ ਦਰਬਾਰ ਸਾਹਿਬ ਨਤਮਸਤਕ: ਲੰਗਰ ਹਾਲ 'ਚ ਜੂਠੇ...

    ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਸ੍ਰੀ ਦਰਬਾਰ ਸਾਹਿਬ ਨਤਮਸਤਕ: ਲੰਗਰ ਹਾਲ ‘ਚ ਜੂਠੇ ਬਰਤਨ ਮਾਂਜਣ ਦੀ ਕੀਤੀ ਸੇਵਾ; ਗੁਰਬਾਣੀ ਦਾ ਲਿਆ ਆਨੰਦ

    ਅੰਮ੍ਰਿਤਸਰ: ਬਾਲੀਵੁੱਡ ਅਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਗੁਲਾਬੀ ਰੰਗ ਦੇ ਸੂਟ ਵਿੱਚ ਪਹੁੰਚੀ ਪ੍ਰਿਯੰਕਾ ਨੇ ਸਿਰ ‘ਤੇ ਦੁਪੱਟਾ ਸਜਾ ਕੇ ਗੁਰਬਾਣੀ ਸੁਣੀ ਅਤੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜੂਠੇ ਬਰਤਨ ਮਾਂਜਣ ਦੀ ਸੇਵਾ ਵੀ ਕੀਤੀ। ਪ੍ਰਸ਼ੰਸਕਾਂ ਵੱਲੋਂ ਪ੍ਰਿਯੰਕਾ ਦੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਲਈ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments