More
    HomePunjabi NewsLiberal Breakingਚੰਡੀਗੜ੍ਹ 'ਚ ਸਿਆਸੀ ਹੰਗਾਮਾ: ਸੁਨੀਲ ਜਾਖੜ, ਰਾਜਾ ਵੜਿੰਗ ਅਤੇ ਬਿਕਰਮ ਮਜੀਠੀਆ ਨੂੰ...

    ਚੰਡੀਗੜ੍ਹ ‘ਚ ਸਿਆਸੀ ਹੰਗਾਮਾ: ਸੁਨੀਲ ਜਾਖੜ, ਰਾਜਾ ਵੜਿੰਗ ਅਤੇ ਬਿਕਰਮ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

    ਚੰਡੀਗੜ੍ਹ: ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਰਿਹਾਇਸ਼ ਘੇਰਨ ਜਾ ਰਹੇ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਸ਼ਾਮਲ ਹਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ।

    RELATED ARTICLES

    Most Popular

    Recent Comments