More
    HomePunjabi NewsBusinessਚੰਡੀਗੜ੍ਹ ਪ੍ਰਸ਼ਾਸਨ ਨੇ ਅਪਣਾਇਆ ਪੰਜਾਬ ਰਾਈਟ ਟੂ ਬਿਜ਼ਨਸ ਐਕਟ, ਪੰਜਾਬ ਮਾਡਲ ਦੀ...

    ਚੰਡੀਗੜ੍ਹ ਪ੍ਰਸ਼ਾਸਨ ਨੇ ਅਪਣਾਇਆ ਪੰਜਾਬ ਰਾਈਟ ਟੂ ਬਿਜ਼ਨਸ ਐਕਟ, ਪੰਜਾਬ ਮਾਡਲ ਦੀ ਵੱਡੀ ਮਾਨਤਾ

    ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੂੰ ਅਪਣਾਉਣ ਦਾ ਫ਼ੈਸਲਾ ਕੀਤਾ ਹੈ। ਇਹ ਕਾਨੂੰਨ ਵਪਾਰੀਆਂ ਨੂੰ ਸਮਾਂ-ਬੱਧ ਮਨਜ਼ੂਰੀਆਂ ਅਤੇ ਇੰਸਪੈਕਟਰੀ ਰਾਜ ਤੋਂ ਕਾਨੂੰਨੀ ਸੁਰੱਖਿਆ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮਾਡਲ ਦੀ ਗੂੰਜ ਹੁਣ ਹੋਰਨਾਂ ਸੂਬਿਆਂ ਵਿੱਚ ਵੀ ਸੁਣਾਈ ਦੇ ਰਹੀ ਹੈ। ਪੰਜਾਬ ਨੂੰ ਉਦਯੋਗਾਂ ਲਈ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਬਣਾਉਣ ਦਾ ਟੀਚਾ ਹੈ।

    RELATED ARTICLES

    Most Popular

    Recent Comments