ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ 18 ਜੂਨ ਨੂੰ ਚੰਡੀਗੜ੍ਹ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਇਹ ਫੈਸਲਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਿਆ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 18 ਜੂਨ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ
RELATED ARTICLES


