HomePunjabi NewsLiberal Breakingਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦਾ ਮਾਮਲਾ:...

ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦਾ ਮਾਮਲਾ: ਹਾਈਕੋਰਟ ਨੇ ਨਵੇਂ ਮੈਡੀਕਲ ਬੋਰਡ ਦੇ ਗਠਨ ‘ਤੇ ਲਾਈ ਰੋਕ

ਹਾਈਕੋਰਟ ਨੇ ਵਰਿੰਦਰ ਸਿੰਘ ਘੁੰਮਣ ਮੌਤ ਮਾਮਲੇ ਵਿੱਚ ਨਵੇਂ ਮੈਡੀਕਲ ਬੋਰਡ ਦੇ ਗਠਨ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੁੱਛਿਆ ਕਿ ਜਦੋਂ ਪਹਿਲੇ ਬੋਰਡ ਨੇ ਲਾਪਰਵਾਹੀ ਦੀ ਪੁਸ਼ਟੀ ਕੀਤੀ ਸੀ, ਤਾਂ ਦੂਜੇ ਬੋਰਡ ਦੀ ਲੋੜ ਕਿਉਂ ਪਈ। ਪਰਿਵਾਰ ਅਨੁਸਾਰ ਇਹ ਦੋਸ਼ੀਆਂ ਨੂੰ ਬਚਾਉਣ ਲਈ ਬਣਾਇਆ ਗਿਆ ਸੀ। ਅਦਾਲਤ ਨੇ ਹੁਣ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ।

RELATED ARTICLES

Most Popular

Recent Comments