HomePunjabi NewsLiberal Breakingਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਸੁਖਪਾਲ ਖਹਿਰਾ ਨੇ ਘੇਰਿਆ ਸੀਐਮ ਮਾਨ: "ਜੇ...

ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸੁਖਪਾਲ ਖਹਿਰਾ ਨੇ ਘੇਰਿਆ ਸੀਐਮ ਮਾਨ: “ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚ ਸਕਦੀ ਸੀ ਅਧਿਕਾਰੀ ਦੀ ਜਾਨ”

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਡੀਐਮ ਗਗਨਦੀਪ ਰੰਧਾਵਾ ਦੀ ਮੌਤ ਲਈ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਖਹਿਰਾ ਨੇ ਕਿਹਾ ਕਿ ਅਧਿਕਾਰੀ ਨੇ ਪਹਿਲਾਂ ਵੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਕੀਤੀਆਂ ਸਨ, ਪਰ ਸਰਕਾਰ ਨੇ ਆਪਣੇ ਹੀ ਮੁਲਾਜ਼ਮ ਦੀ ਸੁਰੱਖਿਆ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਮੰਤਰੀ ਵਿਰੁੱਧ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਇੱਕ ਕੀਮਤੀ ਜਾਨ ਬਚ ਸਕਦੀ ਸੀ।

RELATED ARTICLES

Most Popular

Recent Comments