HomePunjabi NewsLiberal Breakingਤਲਵੰਡੀ ਸਾਬੋ ਵਿਖੇ ਸੀਐਮ ਮਾਨ ਦਾ ਵੱਡਾ ਐਲਾਨ: ਬੇਅਦਬੀ ਦੇ ਦੋਸ਼ੀਆਂ ਨੂੰ...

ਤਲਵੰਡੀ ਸਾਬੋ ਵਿਖੇ ਸੀਐਮ ਮਾਨ ਦਾ ਵੱਡਾ ਐਲਾਨ: ਬੇਅਦਬੀ ਦੇ ਦੋਸ਼ੀਆਂ ਨੂੰ ਹੋਵੇਗੀ ਉਮਰ ਕੈਦ, 13 ਅਪ੍ਰੈਲ ਨੂੰ ਪੇਸ਼ ਹੋਵੇਗਾ ਨਵਾਂ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਤਲਵੰਡੀ ਸਾਬੋ ਵਿਖੇ 6 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਵਿੱਚ ਨਵਾਂ ਸੋਧ ਬਿੱਲ ਲਿਆਂਦਾ ਜਾਵੇਗਾ। ਇਸ ਕਾਨੂੰਨ ਵਿੱਚ ਦੋਸ਼ੀਆਂ ਲਈ ਉਮਰ ਕੈਦ ਵਰਗੀ ਸਖ਼ਤ ਸਜ਼ਾ ਦਾ ਪ੍ਰਬੰਧ ਹੋਵੇਗਾ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਲਈ ਵੱਡੀ ਰੋਕ ਸਾਬਤ ਹੋਵੇਗਾ।

RELATED ARTICLES

Most Popular

Recent Comments