ਚੰਡੀਗੜ੍ਹ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਤੇਲ ਅਤੇ ਗੈਸ ਦੇ ਸੰਕਟ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਕੇਂਦਰ ਤੋਂ ਬਦਲਵੇਂ ਸਰੋਤਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਰਾਨ ਸੰਕਟ ਦੇ ਚੱਲਦਿਆਂ ਕੇਂਦਰ ਨੂੰ ਹੋਰ 30-40 ਦੇਸ਼ਾਂ ਤੋਂ ਸਪਲਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ‘ਆਪ’ ਸਰਕਾਰ ਹਰ ਮੁਸ਼ਕਿਲ ਵਿੱਚ ਜਨਤਾ ਦੇ ਨਾਲ ਖੜ੍ਹੀ ਹੈ।
ਤੇਲ ਤੇ ਗੈਸ ਸੰਕਟ ‘ਤੇ ਕੈਬਨਿਟ ਮੰਤਰੀ ਕਟਾਰੂਚੱਕ ਦਾ ਵੱਡਾ ਬਿਆਨ: “ਸਰਕਾਰ ਪੰਜਾਬੀਆਂ ਦੇ ਨਾਲ ਖੜ੍ਹੀ; ਕੇਂਦਰ ਲੱਭੇ ਪੈਟਰੋਲੀਅਮ ਲਈ ਬਦਲਵੇਂ ਸਰੋਤ”
RELATED ARTICLES


