ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ 7 ਅਗਸਤ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਕੋਰਟ ਵਿੱਚ ਮਾਮਲੇ ਦੀ ਸੁਣਵਾਈ ਹਜੇ ਮੁਲਤਵੀ ਕਰ ਦਿੱਤੀ ਗਈ ਹੈ। ED ਵੱਲੋਂ ਦਾਇਰ ਜ਼ਮਾਨਤ ਰੱਦ ਕਰਨ ਵਾਲੀ ਅਰਜ਼ੀ ‘ਤੇ ਹੋਈ ਸੀ ਸੁਣਵਾਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ
RELATED ARTICLES