HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ 7 ਅਗਸਤ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਕੋਰਟ ਵਿੱਚ ਮਾਮਲੇ ਦੀ ਸੁਣਵਾਈ ਹਜੇ ਮੁਲਤਵੀ ਕਰ ਦਿੱਤੀ ਗਈ ਹੈ। ED ਵੱਲੋਂ ਦਾਇਰ ਜ਼ਮਾਨਤ ਰੱਦ ਕਰਨ ਵਾਲੀ ਅਰਜ਼ੀ ‘ਤੇ ਹੋਈ ਸੀ ਸੁਣਵਾਈ।

RELATED ARTICLES

Most Popular

Recent Comments