ਸੰਗਰੂਰ: ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਜਾਇਦਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਰਾਜ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਹੁਣ ਤੱਕ ਜਿੰਨੀਆਂ ਵੀ ਮਹਿਲਾ ਵਿਧਾਇਕ ਜਾਂ ਸੰਸਦ ਮੈਂਬਰ ਚੁਣੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਉਹ ਜਾਇਦਾਦ ਪੱਖੋਂ ਸਭ ਤੋਂ ਗਰੀਬ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।
“ਦੇਸ਼ ਦੀਆਂ ਹੁਣ ਤੱਕ ਦੀਆਂ ਸਾਰੀਆਂ ਮਹਿਲਾ ਵਿਧਾਇਕਾਂ ਤੇ ਸੰਸਦ ਮੈਂਬਰਾਂ ‘ਚੋਂ ਮੈਂ ਸਭ ਤੋਂ ਗਰੀਬ ਹਾਂ”: ਨਰਿੰਦਰ ਕੌਰ ਭਰਾਜ
RELATED ARTICLES


