ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,399 ਦਿਨਾਂ ਤੱਕ ਇਸ ਅਹੁਦੇ ‘ਤੇ ਰਹਿ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨੇਹਰੂ ਦਾ ਰਿਕਾਰਡ ਪਿੱਛੇ ਛੱਡ ਦਿੱਤਾ ਹੈ। ਇਸ ਮੌਕੇ ਦਿੱਲੀ ਵਿੱਚ NDA ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਗਠਜੋੜ ਦੇ ਆਗੂਆਂ ਨੇ ਮੋਦੀ ਦੇ ਨੇਤ੍ਰਿਤਵ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।
ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ 4399 ਦਿਨ ਪੂਰੇ ਕਰਕੇ ਜਵਾਹਰਲਾਲ ਨੇਹਰੂ ਦਾ ਰਿਕਾਰਡ ਤੋੜਿਆ, NDA ਵੱਲੋਂ ਸਨਮਾਨ
RELATED ARTICLES


