ਭਾਰਤੀ ਜਨਤਾ ਪਾਰਟੀ ਵਲੋਂ ਨੇ ਵੱਡਾ ਐਲਾਨ ਕੀਤਾ ਹੈ। ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦੀ ਜਾਣਕਾਰੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਦਿੱਤੀ ਉਹਨਾਂ ਕਿਹਾ ਕਿ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਦਸ ਦੇਈਏ ਕਿ ਨਿਤਿਨ ਨਬੀਨ ਵਰਤਮਾਨ ਵਿੱਚ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿੱਚ ਸੜਕ ਨਿਰਮਾਣ ਮੰਤਰੀ ਵਜੋਂ ਕੰਮ ਕਰ ਰਹੇ ਹਨ।
ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ
RELATED ARTICLES


