More
    HomePunjabi NewsLiberal Breakingਪਠਾਨਕੋਟ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਮਗਰੋਂ...

    ਪਠਾਨਕੋਟ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਮਗਰੋਂ ਹੜਕੰਪ

    ਪਠਾਨਕੋਟ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਈ-ਮੇਲ ਵਿੱਚ ਨਗਰ ਨਿਗਮ ਦਫ਼ਤਰ, ਆਰਮੀ ਸਟੇਸ਼ਨ ਅਤੇ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

    RELATED ARTICLES

    Most Popular

    Recent Comments