More
    HomePunjabi NewsLiberal Breakingਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ₹400 ਦੀ ਫੀਸ: SGPC ਪ੍ਰਧਾਨ ਧਾਮੀ ਨੇ...

    ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ₹400 ਦੀ ਫੀਸ: SGPC ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿਖੇਧੀ; ਦੱਸਿਆ ਸੰਗਤ ਦੀ ਆਸਥਾ ਨਾਲ ਖਿਲਵਾੜ

    ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ਭਾਰਤ ਸਰਕਾਰ ਵੱਲੋਂ ਲਗਾਈ ₹400 ਦੀ ਦਾਖ਼ਲਾ ਫੀਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ‘ਤੇ ਅਜਿਹਾ ਵਿੱਤੀ ਬੋਝ ਪਾਉਣਾ ਨਾਜਾਇਜ਼ ਹੈ ਅਤੇ ਇਹ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਧਾਮੀ ਨੇ ਇਸ ਨਿਯਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments