ਅੰਮ੍ਰਿਤਸਰ: ਖੁਦਕੁਸ਼ੀ ਕਰਨ ਵਾਲੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਦੋਸ਼ੀ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਸਾਥੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਪਰਿਵਾਰ ਮ੍ਰਿਤਕ ਦੇਹ ਦਾ ਪੋਸਟ-ਮਾਰਟਮ ਨਹੀਂ ਕਰਵਾਏਗਾ। ਪਰਿਵਾਰ ਨੇ ਮੁੱਖ ਮੰਤਰੀ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਮਾਮਲੇ ਵਿੱਚ ਕੋਈ ਵੀ ਢਿੱਲ ਨਾ ਵਰਤਣ ਦੀ ਅਪੀਲ ਕੀਤੀ ਹੈ।
ਪੀੜਤ ਪਰਿਵਾਰ ਦੀ ਜ਼ਿੱਦ: “ਜਦੋਂ ਤੱਕ ਲਾਲਜੀਤ ਭੁੱਲਰ ਗ੍ਰਿਫ਼ਤਾਰ ਨਹੀਂ ਹੁੰਦਾ, ਉਦੋਂ ਤੱਕ ਪੋਸਟ-ਮਾਰਟਮ ਨਹੀਂ ਹੋਣ ਦਿਆਂਗੇ”
RELATED ARTICLES


