More
    HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ;...

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ; ਵੱਡੇ ਐਲਾਨ ਦੀ ਸੰਭਾਵਨਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਸੰਬੋਧਨ ਦੇ ਵਿਸ਼ੇ ਨੂੰ ਲੈ ਕੇ ਫਿਲਹਾਲ ਸਸਪੈਂਸ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਰਕਾਰ ਲੋਕ ਸਭਾ ਦੀਆਂ ਸੀਟਾਂ ਵਧਾਉਣ ਵਾਲਾ ਅਹਿਮ ਬਿੱਲ ਪਾਸ ਕਰਵਾਉਣ ਵਿੱਚ ਨਾਕਾਮ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਪੀਐਮ ਇਸ ਸਬੰਧੀ ਕੋਈ ਵੱਡਾ ਫੈਸਲਾ ਸੁਣਾ ਸਕਦੇ ਹਨ।

    RELATED ARTICLES

    Most Popular

    Recent Comments