ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੀਆਂ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਹ ਰਾਹਤ 300 ਯੂਨਿਟ ਮੁਫ਼ਤ ਬਿਜਲੀ ਤੋਂ ਇਲਾਵਾ ਮਿਲੇਗੀ। ਸਰਕਾਰ ਮੁਤਾਬਕ ਇਸ ਫੈਸਲੇ ਨਾਲ ਘਰੇਲੂ ਅਤੇ ਵਪਾਰਕ ਖਪਤਕਾਰਾਂ ‘ਤੇ ਵਿੱਤੀ ਬੋਝ ਘਟੇਗਾ ਅਤੇ ਆਮ ਲੋਕਾਂ ਨੂੰ ਮੁਫ਼ਤ ਦੇ ਨਾਲ-ਨਾਲ ਸਸਤੀ ਬਿਜਲੀ ਦੀ ਸਹੂਲਤ ਵੀ ਮਿਲੇਗੀ।
ਪੰਜਾਬੀਆਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ: 300 ਯੂਨਿਟ ਮੁਫ਼ਤ ਬਿਜਲੀ ਦੇ ਨਾਲ ਹੁਣ 1.5 ਰੁਪਏ ਪ੍ਰਤੀ ਯੂਨਿਟ ਸਸਤੀ ਹੋਵੇਗੀ ਬਿਜਲੀ
RELATED ARTICLES


