ਸ਼ਿਮਲਾ/ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਰੀ ਵਿਰੋਧ ਪ੍ਰਦਰਸ਼ਨਾਂ ਅੱਗੇ ਝੁਕਦਿਆਂ ਸਰਹੱਦੀ ਖੇਤਰਾਂ ਵਿੱਚ ਵਾਹਨਾਂ ਦੇ ਐਂਟਰੀ ਟੈਕਸ ਵਿੱਚ ਕੀਤਾ ਵਾਧਾ ਵਾਪਸ ਲੈ ਲਿਆ ਹੈ। ਇਸ ਫ਼ੈਸਲੇ ਨਾਲ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਸੈਲਾਨੀਆਂ ਅਤੇ ਵਪਾਰਕ ਵਾਹਨਾਂ ਨੂੰ ਵੱਡੀ ਰਾਹਤ ਮਿਲੇਗੀ। ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਪੁਰਾਣੀਆਂ ਟੈਕਸ ਦਰਾਂ ਹੀ ਲਾਗੂ ਰੱਖਣ ਦਾ ਐਲਾਨ ਕੀਤਾ ਹੈ।
ਪੰਜਾਬੀਆਂ ਲਈ ਵੱਡੀ ਰਾਹਤ: ਹਿਮਾਚਲ ਸਰਕਾਰ ਨੇ ਵਧਿਆ ਹੋਇਆ ਐਂਟਰੀ ਟੈਕਸ ਲਿਆ ਵਾਪਸ; ਸੁੱਖੂ ਸਰਕਾਰ ਦਾ ਵੱਡਾ ‘ਯੂ-ਟਰਨ’
RELATED ARTICLES


