More
    HomePunjabi NewsLiberal Breakingਪੰਜਾਬ 'ਚ ਮੌਸਮ ਦਾ 'ਆਰੇਂਜ ਅਲਰਟ': ਅਗਲੇ 24 ਘੰਟੇ ਭਾਰੀ ਮੀਂਹ, ਤੇਜ਼...

    ਪੰਜਾਬ ‘ਚ ਮੌਸਮ ਦਾ ‘ਆਰੇਂਜ ਅਲਰਟ’: ਅਗਲੇ 24 ਘੰਟੇ ਭਾਰੀ ਮੀਂਹ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਚੇਤਾਵਨੀ; ਕਿਸਾਨਾਂ ਦੀ ਵਧੀ ਚਿੰਤਾ

    ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ 40 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਹਲਕੀ ਤੋਂ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ। ਕਣਕ ਦੀ ਪੱਕੀ ਫ਼ਸਲ ਨੂੰ ਨੁਕਸਾਨ ਹੋਣ ਦੇ ਖ਼ਦਸ਼ੇ ਕਾਰਨ ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

    RELATED ARTICLES

    Most Popular

    Recent Comments