HomePunjabi NewsLiberal Breakingਪੰਜਾਬ 'ਚ ਰਸੋਈ ਗੈਸ ਦੀ ਕਿੱਲਤ ਨਹੀਂ ਹੋਣ ਦੇਵੇਗੀ ਮਾਨ ਸਰਕਾਰ; ਜਮ੍ਹਾਂਖੋਰੀ...

ਪੰਜਾਬ ‘ਚ ਰਸੋਈ ਗੈਸ ਦੀ ਕਿੱਲਤ ਨਹੀਂ ਹੋਣ ਦੇਵੇਗੀ ਮਾਨ ਸਰਕਾਰ; ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ

ਚੰਡੀਗੜ੍ਹ: ਦੇਸ਼ ਭਰ ਵਿੱਚ ਐਲਪੀਜੀ ਦੇ ਸੰਭਾਵੀ ਸੰਕਟ ਦੀਆਂ ਚਰਚਾਵਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਰਸੋਈ ਗੈਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕੋਈ ਵੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments