ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 28 ਮਾਰਚ ਨੂੰ 100 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਵਿਰੋਧੀਆਂ ‘ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬੋਲਣ ਦਿਓ, ਸਰਕਾਰ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੰਜਾਬ ‘ਚ 28 ਮਾਰਚ ਨੂੰ ਖੁੱਲ੍ਹਣਗੇ 100 ਹੋਰ ਨਵੇਂ ਆਮ ਆਦਮੀ ਕਲੀਨਿਕ; ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ
RELATED ARTICLES


