More
    HomePunjabi NewsLiberal Breakingਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ: ਸੀਨੀਅਰ ਵਕੀਲ ਤੇ 'ਆਪ' ਦੇ ਸਾਬਕਾ...

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ: ਸੀਨੀਅਰ ਵਕੀਲ ਤੇ ‘ਆਪ’ ਦੇ ਸਾਬਕਾ ਆਗੂ ਐਚ.ਐਸ. ਫੂਲਕਾ ਅੱਜ ਭਾਜਪਾ ‘ਚ ਹੋਣਗੇ ਸ਼ਾਮਲ

    ਚੰਡੀਗੜ੍ਹ: 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਲੰਮੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਚੰਡੀਗੜ੍ਹ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਉਹ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨਗੇ। ਫੂਲਕਾ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ।

    RELATED ARTICLES

    Most Popular

    Recent Comments