More
    HomePunjabi NewsLiberal Breakingਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਨਰਸਾਂ ਤੇ ਫਾਰਮਾਸਿਸਟਾਂ ਦੀ ਅਣਮਿੱਥੇ...

    ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਨਰਸਾਂ ਤੇ ਫਾਰਮਾਸਿਸਟਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

    ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਨੇ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਕੋਲ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

    RELATED ARTICLES

    Most Popular

    Recent Comments