ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 13 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ ਜਲੰਧਰ, ਪਟਿਆਲਾ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਬਦਲ ਦਿੱਤੇ ਗਏ ਹਨ। ਅਮਿਤ ਪਾਂਚਾਲ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ DC ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਲਿਆ ਗਿਆ ਹੈ।
ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ: 13 IAS ਅਧਿਕਾਰੀਆਂ ਦੇ ਤਬਾਦਲੇ, ਜਲੰਧਰ ਤੇ ਪਟਿਆਲਾ ਸਮੇਤ 4 ਜ਼ਿਲ੍ਹਿਆਂ ਦੇ DC ਬਦਲੇ
RELATED ARTICLES


