ਚੰਡੀਗੜ੍ਹ: ਪੰਜਾਬ ਵਿੱਚ ਕੱਲ੍ਹ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ ਅਤੇ ਤੇਜ਼ ਠੰਢੀਆਂ ਹਵਾਵਾਂ ਚੱਲਣਗੀਆਂ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਪਰ ਕਿਸਾਨਾਂ ਨੂੰ ਫ਼ਸਲਾਂ ਦੇ ਬਚਾਅ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਵਾਸੀ ਹੋ ਜਾਣ ਸਾਵਧਾਨ: ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ; ਮੀਂਹ ਤੇ ਠੰਢੀਆਂ ਹਵਾਵਾਂ ਦੀ ਚਿਤਾਵਨੀ
RELATED ARTICLES


