ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੁੱਖਪਾਲ ਖਹਿਰਾ ਵਿਚਕਾਰ ਜ਼ਬਰਦਸਤ ਬਹਿਸ ਹੋਈ। ਚੀਮਾ ਨੇ ਖਹਿਰਾ ਵੱਲੋਂ ਔਰਤਾਂ ਬਾਰੇ ਦਿੱਤੇ ਬਿਆਨ ਨੂੰ ‘ਮਾਨਸਿਕ ਕੰਗਾਲੀ’ ਦੱਸਦਿਆਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਦੂਜੇ ਪਾਸੇ, ਖਹਿਰਾ ਨੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਸੱਚ ਬੋਲਣ ਤੋਂ ਨਹੀਂ ਡਰਨਗੇ। ਹੰਗਾਮੇ ਕਾਰਨ ਸਪੀਕਰ ਨੂੰ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ।
ਪੰਜਾਬ ਵਿਧਾਨ ਸਭਾ ‘ਚ ਭੜਕੇ ਹਰਪਾਲ ਚੀਮਾ ਤੇ ਸੁੱਖਪਾਲ ਖਹਿਰਾ; ਔਰਤਾਂ ਬਾਰੇ ਟਿੱਪਣੀ ਨੂੰ ਲੈ ਕੇ ਹੋਈ ਤਿੱਖੀ ਬਹਿਸ
RELATED ARTICLES


