More
    HomePunjabi NewsLiberal Breakingਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ

    ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ

    ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਬੇਅਦਬੀ ਮਾਮਲਿਆਂ ਵਿੱਚ ਜਲਦ ਇਨਸਾਫ਼ ਦੀ ਮੰਗ ਕੀਤੀ। ਵਿਧਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਉਠਾਈ।

    RELATED ARTICLES

    Most Popular

    Recent Comments