ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੇਸ਼ ਕੀਤੇ ਗਏ ਤਿੰਨ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਹਨਾਂ ਵਿੱਚ ‘ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ’, ‘ਪੰਜਾਬ ਆਬਾਦੀ ਦੇਹ ਸੋਧ ਬਿੱਲ’ ਅਤੇ ‘ਪੰਜਾਬ ਭੌਂ ਮਾਲੀਆ ਸੋਧ ਬਿੱਲ, 2025’ ਸ਼ਾਮਲ ਹਨ। ਇਹ ਸੋਧਾਂ ਸੂਬੇ ਦੇ ਮਾਲ ਪ੍ਰਬੰਧਨ ਅਤੇ ਜ਼ਮੀਨੀ ਰਿਕਾਰਡ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।
ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ
RELATED ARTICLES


