ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਬਾਜਵਾ ਨੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਪਰਿਵਾਰਕ ਪਿਛੋਕੜ ‘ਤੇ ‘ਬੈਂਡ-ਬਾਜੇ’ ਵਾਲੀ ਟਿੱਪਣੀ ਕੀਤੀ ਸੀ, ਜਿਸ ਨੂੰ ‘ਆਪ’ ਨੇ ਦਲਿਤ ਵਿਰੋਧੀ ਦੱਸਿਆ। ਇਸ ਕਾਰਵਾਈ ਦੇ ਵਿਰੋਧ ਵਿੱਚ ਸਮੁੱਚੀ ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।
ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਤੋਂ ਬਾਅਦ ਪ੍ਰਤਾਪ ਬਾਜਵਾ ਵਿਰੁੱਧ ਵੀ ਨਿੰਦਾ ਮਤਾ ਪਾਸ; ‘ਬੈਂਡ-ਬਾਜੇ’ ਵਾਲੇ ਬਿਆਨ ‘ਤੇ ਭਖੀ ਸਿਆਸਤ
RELATED ARTICLES


