More
    HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫ਼ਰ 'ਤੇ 2042 ਕਰੋੜ ਰੁਪਏ ਖਰਚ...

    ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫ਼ਰ ‘ਤੇ 2042 ਕਰੋੜ ਰੁਪਏ ਖਰਚ ਕੀਤੇ: ਵਿਧਾਇਕ ਲਖਬੀਰ ਸਿੰਘ ਰਾਏ

    ਚੰਡੀਗੜ੍ਹ: ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ‘ਤੇ ਹੁਣ ਤੱਕ 2042 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਮਹਿਲਾਵਾਂ ਦੀ ਆਰਥਿਕ ਮਦਦ ਕਰਨ ਵਿੱਚ ਕਾਫ਼ੀ ਸਹਾਈ ਸਿੱਧ ਹੋ ਰਹੀ ਹੈ।

    RELATED ARTICLES

    Most Popular

    Recent Comments