More
    HomePunjabi NewsLiberal Breakingਫਿਲੌਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ 'ਚ ਜਨ ਸੈਲਾਬ; 'ਆਪ'...

    ਫਿਲੌਰ ‘ਚ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ‘ਚ ਜਨ ਸੈਲਾਬ; ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ- “ਸਾਡੀ ਹਮਾਇਤ ਦੇਖ ਕੇ ਘਬਰਾ ਗਈ ਸਰਕਾਰ”

    ਫਿਲੌਰ: ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ਵਿੱਚ ਅੱਜ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਪਾਰਟੀ ਲੀਡਰਸ਼ਿਪ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਨੂੰ ਮਿਲ ਰਹੀ ਭਾਰੀ ਜਨਤਕ ਹਮਾਇਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡਰਾ ਦਿੱਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਹੁਣ ਘਬਰਾਹਟ ਵਿੱਚ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕਰਕੇ ਆਪਣੇ ਪ੍ਰੋਗਰਾਮ ਉਲੀਕ ਰਹੀ ਹੈ।

    RELATED ARTICLES

    Most Popular

    Recent Comments