More
    HomePunjabi NewsLiberal Breakingਬਠਿੰਡਾ ਕਿਸਾਨ ਮੇਲਾ: ਪੰਜਾਬ ਦਾ ਪੌਣ-ਪਾਣੀ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣ ਦਾ...

    ਬਠਿੰਡਾ ਕਿਸਾਨ ਮੇਲਾ: ਪੰਜਾਬ ਦਾ ਪੌਣ-ਪਾਣੀ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣ ਦਾ ਦਿੱਤਾ ਸੱਦਾ

    ਬਠਿੰਡਾ: ਕਿਸਾਨ ਮੇਲੇ ਦੌਰਾਨ ਖੇਤੀਬਾੜੀ ਮਾਹਿਰਾਂ ਅਤੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਘਟ ਰਹੇ ਪਾਣੀ ਦੇ ਪੱਧਰ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਫ਼ਸਲੀ ਚੱਕਰ ਵਿੱਚੋਂ ਨਿਕਲਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਬਜਾਏ ਹੋਰ ਬਦਲਵੀਆਂ ਫ਼ਸਲਾਂ ਅਪਨਾਉਣ ਲਈ ਪ੍ਰੇਰਿਤ ਕੀਤਾ।

    RELATED ARTICLES

    Most Popular

    Recent Comments